ਰਾਜਪੁਰਾ : ਸ਼੍ਰੀ ਅਮਰਨਾਥ ਜੀ ਯਾਤਰਾ ਇਸ ਵਾਰ ਤਿੰਨ ਜੁਲਾਈ ਤੋਂ ਸ਼ੁਰੂ ਹੋ ਕੇ 28 ਅਗਸਤ ਤੱਕ ਚੱਲਣ ਵਾਲੀ ਹੈ। ਇਸ ਯਾਤਰਾ ਵਿੱਚ ਲੱਖਾਂ ਸ਼ਰਧਾਲੂ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਰਾਜਪੁਰਾ ਤੋਂ ਵੀ ਇੱਕ ਜੱਥਾ ਸ਼੍ਰੀ ਅਮਰਨਾਥ ਜੀ ਦੀ ਯਾਤਰਾ ਲਈ ਰਵਾਨਾ ਹੋਇਆ।