ਜਲੰਧਰ : ਜਲੰਧਰ ਸਰਾਫਾ ਐਸੋਸੀਏਸ਼ਨ ਨੇ ਅੱਜ ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਦਿੱਤੀਆਂ ਹਨ। ਨਵੀਂ ਦਰਾਂ ਦੇ ਅਨੁਸਾਰ, 24 ਕੈਰੇਟ ਸੋਨਾ 1,47,500 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 1,37,180 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤਾ ਗਿਆ ਹੈ।
ਇਸ ਦੌਰਾਨ, ਚਾਂਦੀ ਦੀ ਕੀਮਤ 229,600 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ ਹੈ। ਸਰਾਫਾ ਵਪਾਰੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉਤਰਾਅ-ਚੜ੍ਹਾਅ ਅਤੇ ਘਰੇਲੂ ਮੰਗ ਕਾਰਨ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਖਰੀਦਦਾਰੀ ਕਰਨ ਤੋਂ ਪਹਿਲਾਂ ਆਪਣੇ ਸਥਾਨਕ ਸਰਾਫਾ ਬਾਜ਼ਾਰ ਵਿੱਚ ਨਵੀਨਤਮ ਦਰਾਂ ਦੀ ਪੁਸ਼ਟੀ ਜ਼ਰੂਰ ਕਰ ਲੈਣ।












