Homeਪੰਜਾਬਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ

ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ

ਪੰਜਾਬ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਜਲੰਧਰ ਦਾ ਦੌਰਾ ਕਰ ਰਹੇ ਹਨ। ਇੱਥੇ ਉਹ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਇਸ ਦੌਰਾਨ ਆਪਣੀਆਂ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਲਈ ਵੀ ਵੱਡੀ ਖ਼ਬਰ ਆਈ ਹੈ।

ਜਾਣਕਾਰੀ ਸਾਹਮਣੇ ਆਈ ਹੈ ਕਿ ਪ੍ਰਧਾਨ ਮੰਤਰੀ ਦੀ 17 ਜੁਲਾਈ ਦਿਨ ਭਲਕੇ ਜਲੰਧਰ ਫੇਰੀ ਦੌਰਾਨ ਸਬ ਰਜਿਸਟਰਾਰ ਜਲੰਧਰ-1 ਵੱਲੋਂ ਰਜਿਸਟ੍ਰੇਸ਼ਨ ਦਾ ਕੰਮ ਨਹੀਂ ਕੀਤਾ ਜਾਵੇਗਾ। ਇਸ ਲਈ ਭਲਕੇ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਾਰੇ ਸੋਚ ਰਹੇ ਲੋਕਾਂ ਨੂੰ ਉਡੀਕ ਕਰਨੀ ਪਵੇਗੀ।

ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ਼ੁੱਕਰਵਾਰ ਨੂੰ ਅਪਾਇੰਟਮੈਂਟ ਨਾ ਲੈਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments