ਨਵੀਂ ਦਿੱਲੀ: 2020 ਵਿੱਚ ਦਿੱਲੀ ਦੰਗਿਆਂ ਦੌਰਾਨ IB ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਤਾਹਿਰ ਹੁਸੈਨ ਸਮੇਤ 5 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕੜਕੜਡੂਮਾ ਅਦਾਲਤ ਨੇ ਦੋਸ਼ੀਆਂ ਨੂੰ ਇਹ ਸਜ਼ਾ ਸੁਣਾਈ ਹੈ।