Homeਦੇਸ਼ਕਟੜਾ-ਰਿਆਸੀ ਸੜਕ 'ਤੇ ਇੱਕ ਵਾਰ ਫਿਰ ਜ਼ਮੀਨ ਖਿਸਕਣ ਕਾਰਨ ਆਜਾਵਾਈ ਠੱਪ

ਕਟੜਾ-ਰਿਆਸੀ ਸੜਕ ‘ਤੇ ਇੱਕ ਵਾਰ ਫਿਰ ਜ਼ਮੀਨ ਖਿਸਕਣ ਕਾਰਨ ਆਜਾਵਾਈ ਠੱਪ

ਕਟੜਾ : ਕਟੜਾ-ਰਿਆਸੀ ਸੜਕ ‘ਤੇ ਇੱਕ ਵਾਰ ਫਿਰ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਪਹਾੜੀ ਤੋਂ ਵੱਡੀ ਮਾਤਰਾ  ਵਿੱਚ ਮਲਬਾ ਸੜਕ ‘ਤੇ ਡਿੱਗ ਗਿਆ ਹੈ, ਜਿਸ ਕਾਰਨ ਰਸਤੇ ‘ਤੇ ਆਵਾਜਾਈ ਵਿੱਚ ਵਿਘਨ ਪਿਆ ਹੈ। ਪ੍ਰਸ਼ਾਸਨ ਵੱਲੋਂ ਸਾਵਧਾਨੀ ਦੇ ਤੌਰ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਗਈ ਹੈ, ਜਦੋਂ ਕਿ ਛੋਟੇ ਵਾਹਨਾਂ ਨੂੰ ਦੱਖਣੀ ਡਿਓੜੀ ਮਾਰਗ ਤੋਂ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਸਬੰਧਤ ਵਿਭਾਗ ਸੜਕ ਤੋਂ ਮਲਬਾ ਹਟਾਉਣ ਅਤੇ ਮਾਰਗ ਨੂੰ ਜਲਦ ਬਹਾਲ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ।

ਪ੍ਰਸ਼ਾਸਨ ਨੇ ਯਾਤਰੀਆਂ ਅਤੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਕਰਨ ਤੋਂ ਪਹਿਲਾਂ ਰਸਤੇ ਦੀਆਂ ਸਥਿਤੀਆਂ ਬਾਰੇ ਜਾਣਕਾਰੀ ਲੈਣ ਅਤੇ ਸੁਰੱਖਿਆ ਨਿਰਦੇਸ਼ਾਂ ਦਾ ਪਾਲਣ ਕਰਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments