Homeਪੰਜਾਬਪੰਜਾਬ ਬੰਦ ਦਾ ਅਸਰ: ਜਲੰਧਰ-ਪਠਾਨਕੋਟ ਹਾਈਵੇਅ 'ਤੇ ਸਿੱਖ ਜਥੇਬੰਦੀਆਂ ਨੇ ਦਿੱਤਾ ਧਰਨਾ

ਪੰਜਾਬ ਬੰਦ ਦਾ ਅਸਰ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਸਿੱਖ ਜਥੇਬੰਦੀਆਂ ਨੇ ਦਿੱਤਾ ਧਰਨਾ

ਹੁਸ਼ਿਆਰਪੁਰ: ਪੰਜਾਬ ਬੰਦ ਦਾ ਅਸਰ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਬੰਦ ਦੌਰਾਨ ਜਥੇਬੰਦੀਆਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਜਲੰਧਰ-ਪਠਾਨਕੋਟ ਹਾਈਵੇਅ ‘ਤੇ ਜਾਮ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਨੂੰ ਟਾਂਡਾ ਵਿੱਚ ਸਮਰਥਨ ਮਿਲ ਰਿਹਾ ਹੈ। ਜਥੇਬੰਦੀਆਂ ਨੇ ਅੱਜ ਸਵੇਰੇ 7:15 ਵਜੇ ਦੇ ਕਰੀਬ ਜਲੰਧਰ-ਪਠਾਨਕੋਟ ਹਾਈਵੇਅ ’ਤੇ ਧਰਨਾ ਦੇ ਕੇ ਹਾਈਵੇਅ ’ਤੇ ਜਾਮ ਲਾ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments