Homeਪੰਜਾਬਪੰਜਾਬ ਸਰਕਾਰ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਦਾ ਕੀਤਾ ਗਿਆ ਤਬਾਦਲਾ

ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਦਾ ਕੀਤਾ ਗਿਆ ਤਬਾਦਲਾ

ਪੰਜਾਬ : ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਰਾਜੀ ਪ੍ਰਮੋਦ ਸ੍ਰੀਵਾਸਤਵ ਨੂੰ ਮੌਜੂਦਾ ਜ਼ਿੰਮੇਵਾਰੀ ਦੇ ਨਾਲ-ਨਾਲ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਉਹ ਇਸ ਸਮੇਂ ਸੁਤੰਤਰਤਾ ਸੈਨਾਨੀਆਂ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਤਾਇਨਾਤ ਹਨ। ਹੁਣ ਉਨ੍ਹਾਂ ਨੂੰ ਵਿਸ਼ੇਸ਼ ਮੁੱਖ ਸਕੱਤਰ, ਆਜ਼ਾਦੀ ਘੁਲਾਟੀਆਂ ਦੇ ਨਾਲ-ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਵਾਧੂ ਜ਼ਿੰਮੇਵਾਰੀ ਖਾਲੀ ਪਈ ਅਸਾਮੀ ਵਿਰੁੱਧ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments