Homeਪੰਜਾਬਕੇ.ਏ.ਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਕੀਤਾ ਗਿਆ ਨਿਯੁਕਤ

ਕੇ.ਏ.ਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਕੀਤਾ ਗਿਆ ਨਿਯੁਕਤ

ਪੰਜਾਬ : ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸ ਦੌਰਾਨ ਕੇ.ਏ.ਪੀ ਸਿਨਹਾ (KAP Sinha) ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਨੁਰਾਗ ਵਰਮਾ ਦੀ ਜਗ੍ਹਾ ਕੇ.ਏ.ਪੀ ਸਿਨਹਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਸੀ।

ਹੁਣ ਅਨੁਰਾਗ ਵਰਮਾ ਦੀ ਜਗ੍ਹਾ ਕੇ.ਏ.ਪੀ ਸਿਨਹਾ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਕੇਏਪੀ ਸਿਨਹਾ 1992 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਉਨ੍ਹਾਂ ਕੋਲ ਲਗਭਗ 20 ਸਾਲਾਂ ਦਾ ਤਜ਼ਰਬਾ ਹੈ ਅਤੇ ਉਨ੍ਹਾਂ ਨੇ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨੂੰ ਸੰਭਾਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments