Homeਦੇਸ਼ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਆਪਣੇ ਸਮਰਥਕਾਂ ਸਮੇਤ ਫੜਨਗੇ ਕਾਂਗਰਸ ਦਾ ਹੱਥ

ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਆਪਣੇ ਸਮਰਥਕਾਂ ਸਮੇਤ ਫੜਨਗੇ ਕਾਂਗਰਸ ਦਾ ਹੱਥ

ਕਠੂਆ : ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਅਤੇ ਕਠੂਆ ਜ਼ਿਲ੍ਹੇ ਦੇ ਬਾਨੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਪ੍ਰੇਮ ਸਾਗਰ ਅਜ਼ੀਜ਼ ਅੱਜ ਇਕ ਵਾਰ ਫਿਰ ਆਪਣੇ ਸਮਰਥਕਾਂ ਸਮੇਤ ਕਾਂਗਰਸ ‘ਚ ਸ਼ਾਮਲ ਹੋ ਗਏ ਹਨ।

ਅਜ਼ੀਜ਼ ਅੱਜ ਦੁਪਹਿਰ 12.30 ਵਜੇ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ (ਜੇ.ਕੇ.ਪੀ.ਸੀ.ਸੀ.) ਦੇ ਪ੍ਰਧਾਨ ਤਾਰਿਕ ਹਮੀਦ ਕਰਾ ਦੀ ਮੌਜੂਦਗੀ ਵਿੱਚ ਜੰਮੂ ਦੇ ਸ਼ਹੀਦੀ ਚੌਕ ਸਥਿਤ ਰਾਜੀਵ ਭਵਨ ਵਿੱਚ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਣਗੇ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਕਠੂਆ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨੁਮਾਇੰਦਿਆਂ ਦੇ ਵੀ ਸ਼ਿਰਕਤ ਕਰਨ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments