Homeਮਨੋਰੰਜਨਵਿਆਹ ਦੇ ਬੰਧਨ 'ਚ ਬੱਝੇ ਮਸ਼ਹੂਰ ਅਦਾਕਾਰ ਬੱਬਲ ਰਾਏ, ਦੇਖੋ ਖ਼ੂਬਸੂਰਤ ਤਸਵੀਰਾਂ

ਵਿਆਹ ਦੇ ਬੰਧਨ ‘ਚ ਬੱਝੇ ਮਸ਼ਹੂਰ ਅਦਾਕਾਰ ਬੱਬਲ ਰਾਏ, ਦੇਖੋ ਖ਼ੂਬਸੂਰਤ ਤਸਵੀਰਾਂ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਵਿਆਹ ਦੇ ਬੰਧਨ ਵਿੱਚ ਬੰਨ੍ਹ ਗਿਆ ਹਨ। ਤਹਾਨੂੰ ਦੱਸ਼ ਦਈਏ ਕਿ, ਪੰਜਾਬੀ ਗਾਇਕ ਅਤੇ ਅਭਿਨੇਤਾ ਬਬਲ ਰਾਏ ਆਪਣੇ ਹਿੱਟ ਗਾਣਿਆਂ ਅਤੇ ਦਮਦਾਰ ਸੁਰਖੀਆਂ ਵਿੱਚ ਹਮੇਸ਼ਾਂ ਚਰਚਾ ਵਿੱਚ ਰਹਿੰਦੇ ਹਨ, ਪਰ ਇਸ ਵਾਰੀ ਚਰਚਾ ਉਨ੍ਹਾਂ ਦੇ ਗੀਤਾਂ ਜਾਂ ਅਦਾਕਾਰੀ ਬਾਰੇ ਨਹੀਂ, ਸਗੋਂ ਉਨ੍ਹਾਂ ਦੀ ਵਿਆਹ ਬਾਰੇ ਹੈ।

ਦਰਅਸਲ, ਪੰਜਾਬੀ ਗਾਇਕ ਬੱਬਲ ਰਾਏ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਅਦਾਕਾਰਾ ਅਤੇ ਮਾਡਲ ਆਰੂਸ਼ੀ ਸ਼ਰਮਾ ਨੂੰ ਆਪਣਾ ਜੀਵਨ ਸਾਥੀ ਚੁਣਿਆ ਹੈ। ਗਾਇਕ ਦੇ ਵਿਆਹ ਦੀਆਂ ਫੋਟੋਆਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments