Homeਦੇਸ਼ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਮਨਜ਼ੂਰ

ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਮਨਜ਼ੂਰ

ਨਵੀਂ ਦਿੱਲੀ : ਦੇਸ਼ ਦੀ ਰਾਜਨੀਤੀ ਵਿੱਚ ਇਕ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ, ਉਨ੍ਹਾਂ ਦਾ ਅਸਤੀਫ਼ਾ ਰਾਸ਼ਟਰਪਤੀ ਭਵਨ ਵਿੱਚ ਸੌਂਪ ਦਿੱਤਾ ਗਿਆ ਸੀ, ਜਿਸ ਨੂੰ ਰਾਸ਼ਟਰਪਤੀ ਨੇ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments