Homeਮਨੋਰੰਜਨਅਦਾਕਾਰ ਸ਼੍ਰੇਅਸ ਤਲਪੜੇ ਨੂੰ ਸੁਸਾਇਟੀ ਵਿਰੁੱਧ ਧੋਖਾਧੜੀ ਤੇ ਵਿਸ਼ਵਾਸਘਾਤ ਦੇ ਮਾਮਲੇ ’ਚ...

ਅਦਾਕਾਰ ਸ਼੍ਰੇਅਸ ਤਲਪੜੇ ਨੂੰ ਸੁਸਾਇਟੀ ਵਿਰੁੱਧ ਧੋਖਾਧੜੀ ਤੇ ਵਿਸ਼ਵਾਸਘਾਤ ਦੇ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਮਿਲੀ ਰਾਹਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੀਤੇ ਦਿਨ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਇੱਕ ਸੁਸਾਇਟੀ ਵਿਰੁੱਧ ਧੋਖਾਧੜੀ ਅਤੇ ਵਿਸ਼ਵਾਸਘਾਤ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ। ਜਸਟਿਸ ਬੀ.ਵੀ. ਨਾਗਾਰਾ ਅਤੇ ਕੇ.ਵੀ ਵਿਸ਼ਵਨਾਥਨ ਦੇ ਬੈਂਚ ਨੇ ਅਦਾਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਹਰਿਆਣਾ ਪੁਲਿਸ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ। ਸੋਨੀਪਤ ਵਿੱਚ ਇੱਕ ਸੁਸਾਇਟੀ ਵਿਰੁੱਧ ਧੋਖਾਧੜੀ ਅਤੇ ਵਿਸ਼ਵਾਸਘਾਤ ਦੀ ਸ਼ਿਕਾਇਤ ਤੋਂ ਬਾਅਦ, ਅਦਾਕਾਰ ਅਤੇ ਇਸਦੇ ਬ੍ਰਾਂਡ ਅੰਬੈਸਡਰ ਤਲਪੜੇ ਅਤੇ ਆਲੋਕ ਨਾਥ ਸਮੇਤ 13 ਲੋਕਾਂ ਵਿਰੁੱਧ ਐਫ.ਆਈ.ਆਰ ਦਰਜ ਕੀਤੀ ਗਈ ਸੀ। ਸੋਨੀਪਤ ਵਿੱਚ ਮੂਰਥਲ ਦੇ ਵਧੀਕ ਪੁਲਿਸ ਕਮਿਸ਼ਨਰ ਅਜੀਤ ਸਿੰਘ ਨੇ ਕਿਹਾ ਕਿ ਸ਼ਿਕਾਇਤ ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਵਿਰੁੱਧ ਸੀ ਅਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments