Homeਪੰਜਾਬਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ ਜੇਲ੍ਹਾਂ 'ਚ ਕੀਤਾ ਵੱਡਾ ਪ੍ਰਸ਼ਾਸਕੀ ਫੇਰਬਦਲ...

ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ ਜੇਲ੍ਹਾਂ ‘ਚ ਕੀਤਾ ਵੱਡਾ ਪ੍ਰਸ਼ਾਸਕੀ ਫੇਰਬਦਲ , ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 12 ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਵਿੱਚ ਸ਼ਾਮਲ ਅਧਿਕਾਰੀਆਂ ਦੇ ਨਾਮ ਕੁਲਵੰਤ ਸਿੰਘ, ਅਰਵਿੰਦਰ ਪਾਲ ਸਿੰਘ ਭੱਟੀ, ਗੁਰਚਰਨ ਸਿੰਘ ਧਾਲੀਵਾਲ, ਵਰੁਣ ਸ਼ਰਮਾ, ਕੁਲਵਿੰਦਰ ਸਿੰਘ, ਰਾਮਦੀਪ ਸਿੰਘ ਭੰਗੂ, ਸ਼ਿਵਰਾਜ ਸਿੰਘ ਨੰਦਗੜ੍ਹ, ਰਾਜਾ ਨਵਦੀਪ ਸਿੰਘ, ਮਨਜੀਤ ਸਿੰਘ ਸਿੱਧੂ, ਹਰਚਰਨ ਸਿੰਘ ਗਿੱਲ, ਸੁੱਚਾ ਸਿੰਘ ਅਤੇ ਆਦਰਸ਼ਪਾਲ ਹਨ। ਬਦਲੀਆਂ ਦੀ ਪੂਰੀ ਸੂਚੀ ਹੇਠਾਂ ਦਿੱਤੀ ਖ਼ਬਰ ਵਿੱਚ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments