Homeਪੰਜਾਬ4 ਗ੍ਰਾਮ ਚਿੱਟੇ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ

4 ਗ੍ਰਾਮ ਚਿੱਟੇ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 4 ਗ੍ਰਾਮ ਚਿੱਟਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਵਾਸੀ ਦਸਮੇਸ਼ ਨਗਰ ਵਜੋਂ ਹੋਈ ਹੈ।

ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਨੂੰ ਹੱਕੀਪੁਰਾ, ਰੇਲਵੇ ਕੁਆਰਟਰਾਂ ਨੇੜੇ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮ ਤੋਂ 4 ਗ੍ਰਾਮ ਚਿੱਟਾ ਬਰਾਮਦ ਹੋਇਆ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ਾ ਤਸਕਰ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments