HomePunjab15 ਕਰੋੜ ਦੀ ਹੈਰੋਇਨ ਸਮੇਤ ਇਕ ਗੈਂਗਸਟਰ ਕੀਤਾ ਗ੍ਰਿਫ਼ਤਾਰ

15 ਕਰੋੜ ਦੀ ਹੈਰੋਇਨ ਸਮੇਤ ਇਕ ਗੈਂਗਸਟਰ ਕੀਤਾ ਗ੍ਰਿਫ਼ਤਾਰ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ (Jalandhar Commissionerate Police) ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬਦਨਾਮ ਜੈਪਾਲ ਭੁੱਲਰ ਗੈਂਗ (Jaipal Bhullar gang) ਨਾਲ ਜੁੜੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਕੋਲੋਂ ਪੁਲਿਸ ਨੇ 3 ਕਿਲੋ ਹੈਰੋਇਨ ਅਤੇ 2 ਹਥਿਆਰ ਬਰਾਮਦ ਕੀਤੇ ਹਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 15 ਕਰੋੜ ਰੁਪਏ ਦੱਸੀ ਜਾਂਦੀ ਹੈ। ਡੀ.ਜੀ.ਪੀ ਨੇ ਲਿਖਿਆ ਕਿ ਉਕਤ ਗਰੋਹ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments