Homeਦੇਸ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦ ਸਥਿਤ ਦਫਤਰ 'ਚ ਅੱਜ ਕੇਂਦਰੀ ਮੰਤਰੀਆਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦ ਸਥਿਤ ਦਫਤਰ ‘ਚ ਅੱਜ ਕੇਂਦਰੀ ਮੰਤਰੀਆਂ ਦੀ ਹੋਈ ਉੱਚ-ਪੱਧਰੀ ਬੈਠਕ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦ ਸਥਿਤ ਦਫਤਰ ‘ਚ ਅੱਜ ਕੇਂਦਰੀ ਮੰਤਰੀਆਂ ਦੀ ਇਕ ਉੱਚ-ਪੱਧਰੀ ਬੈਠਕ ਹੋਈ, ਜਿਸ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਕਈ ਸੀਨੀਅਰ ਮੰਤਰੀਆਂ ਨੇ ਸ਼ਿਰਕਤ ਕੀਤੀ।

ਮੀਟਿੰਗ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਜੇ.ਪੀ ਨੱਡਾ, ਪੀਯੂਸ਼ ਗੋਇਲ, ਹਰਦੀਪ ਸਿੰਘ ਪੁਰੀ ਅਤੇ ਸਰਬਾਨੰਦ ਸੋਨੋਵਾਲ ਨੇ ਵੀ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਕੇ. ਮਿਸ਼ਰਾ ਵੀ ਮੀਟਿੰਗ ਵਿੱਚ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments