HomeWorldਥਾਈਲੈਂਡ ਦੀ ਪਟਾਕਾ ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ, ਘੱਟੋ-ਘੱਟ 15 ਲੋਕਾਂ ਦੀ...

ਥਾਈਲੈਂਡ ਦੀ ਪਟਾਕਾ ਫੈਕਟਰੀ ‘ਚ ਹੋਇਆ ਜ਼ਬਰਦਸਤ ਧਮਾਕਾ, ਘੱਟੋ-ਘੱਟ 15 ਲੋਕਾਂ ਦੀ ਮੌਤ

ਬੈਂਕਾਕ: ਮੱਧ ਥਾਈਲੈਂਡ (Thailand) ‘ਚ ਬੁੱਧਵਾਰ ਯਾਨੀ ਅੱਜ ਇਕ ਪਟਾਕਾ ਫੈਕਟਰੀ (firecracker factory) ‘ਚ ਹੋਏ ਧਮਾਕੇ ‘ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਸੁਮੇਰਕੁਨ ਸੁਫਨ ਬਰੀ ਬਚਾਅ ਫਾਊਂਡੇਸ਼ਨ ਦੇ ਕ੍ਰਿਤਸਾਦਾ ਮੈਨੀ ਨੇ ਕਿਹਾ ਕਿ ਬਚਾਅ ਕਰਮਚਾਰੀ ਮ੍ਰਿਤਕਾਂ ਦੀ ਸਹੀ ਗਿਣਤੀ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅੰਦਾਜ਼ਾ ਹੈ ਕਿ 15 ਤੋਂ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਥਾਨਕ ਬਚਾਅ ਕਰਮਚਾਰੀਆਂ ਦੁਆਰਾ ਆਨਲਾਈਨ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਫੈਕਟਰੀ ਪੂਰੀ ਤਰ੍ਹਾਂ ਤਬਾਹ ਹੋਈ ਦਿਖਾਈ ਦਿੱਤੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments