HomePunjabਫਾਈਨਾਂਸ ਕੰਪਨੀ ਦੇ ਮੁਲਾਜ਼ਮ ਨਾਲ ਵਾਪਰੀ ਲੁੱਟ ਦੀ ਵੱਡੀ ਵਾਰਦਾਤ

ਫਾਈਨਾਂਸ ਕੰਪਨੀ ਦੇ ਮੁਲਾਜ਼ਮ ਨਾਲ ਵਾਪਰੀ ਲੁੱਟ ਦੀ ਵੱਡੀ ਵਾਰਦਾਤ

ਅੰਮ੍ਰਿਤਸਰ: ਭਾਰਤ ਫਾਈਨਾਂਸ ਇੰਡੋਸਿਧ ਬੈਂਕ (Bharat Finance Indosidh Bank) ਦੇ ਮੁਲਾਜ਼ਮ ਤੋਂ ਲੱਖਾਂ ਰੁਪਏ ਲੁੱਟਣ ਦੇ ਦੋਸ਼ ਵਿੱਚ ਥਾਣਾ ਅਜਨਾਲਾ ਦੀ ਪੁਲਿਸ ਨੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜੌਹਨ ਮਸੀਹ ਨੇ ਦੱਸਿਆ ਕਿ ਉਹ ਪਿਛਲੇ 4 ਮਹੀਨਿਆਂ ਤੋਂ ਭਾਰਤ ਫਾਈਨਾਂਸ ਵਿੱਚ ਕੰਮ ਕਰ ਰਿਹਾ ਹੈ, ਉਸ ਦੀ ਕੰਪਨੀ ਘਰੇਲੂ ਔਰਤਾਂ ਦੇ ਸਹਾਇਕ ਕੰਮ ਲਈ ਕਰਜ਼ਾ ਦਿੰਦੀ ਹੈ। ਬੀਤੇ ਦਿਨ ਉਹ ਵੱਖ-ਵੱਖ ਪਿੰਡਾਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਲੈ ਕੇ 1.53 ਲੱਖ ਰੁਪਏ ਆਪਣੇ ਬੈਗ ਵਿਚ ਪਾ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ ਨੂੰ ਰੋਕ ਕੇ ਉਸ ਦਾ ਨਕਦੀ ਨਾਲ ਭਰਿਆ ਬੈਗ ਖੋਹ ਲਿਆ, ਜਿਸ ਵਿਚ ਇਕ ਮੋਬਾਈਲ ਫ਼ੋਨ ਅਤੇ ਇਕ ਟੈਬ ਵੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments