Homeਪੰਜਾਬਲੋਹੜੀ 'ਤੇ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਲੋਹੜੀ ‘ਤੇ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ: ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਲੋਹੜੀ ‘ਤੇ ਬੁਰੀ ਖ਼ਬਰ ਆਈ ਹੈ। ਰਿਪੋਰਟਾਂ ਅਨੁਸਾਰ, ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਪ੍ਰਸ਼ੰਸਕ ਅਤੇ ਸੰਗੀਤ ਉਦਯੋਗ ਦੀਆਂ ਹਸਤੀਆਂ ਆਪਣਾ ਡੂੰਘਾ ਦੁੱਖ ਪ੍ਰਗਟ ਕਰ ਰਹੀਆਂ ਹਨ।

PunjabKesari

ਹਾਲਾਂਕਿ ਉਨ੍ਹਾਂ ਦੀ ਮੌਤ ਦਾ ਕਾਰਨ ਅਤੇ ਹੋਰ ਵੇਰਵਿਆਂ ਦਾ ਹਾਲੇ ਤੱਕ ਖੁਲਾਸਾ ਨਹੀਂ ਹੋਇਆ ਹੈ, ਪਰ ਇਸ ਦੁੱਖ ਦੀ ਘੜੀ ਵਿੱਚ ਹਰ ਕੋਈ ਗਾਇਕ ਦੇ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕਰ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments