Home ਪੰਜਾਬ ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

0

ਪੰਜਾਬ : ਤਿਉਹਾਰੀ ਸੀਜ਼ਨ ‘ਚ ਲੋਕਾਂ ਨੂੰ ਮੌਜ ਲੱਗਣ ਵਾਲੀ ਹੈ । ਦੱਸ ਦਈਏ ਕਿ 20 ਅਕਤੂਬਰ ਦਿਨ ਮੰਗਲਵਾਰ ਨੂੰ ਪੂਰੇ ਸੂਬੇ ‘ਚ ਛੁੱਟੀ ਹੋਵੇਗੀ। ਦੁਸਹਿਰੇ ਦੇ ਮੌਕੇ ‘ਤੇ 20 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦਿਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ ਅਤੇ ਲੋਕ ਛੁੱਟੀ ਦਾ ਆਨੰਦ ਲੈ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ 26 ਅਕਤੂਬਰ ਨੂੰ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version