HomePunjabਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਲੱਗਾ ਭਾਰੀ ਜਾਮ

ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਲੱਗਾ ਭਾਰੀ ਜਾਮ

ਜਲੰਧਰ: ਜੇਕਰ ਤੁਸੀਂ ਵੀ PAP ਦੀ ਤਰਫ਼ ਜਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖਾਸ ਹੈ। ਦਰਅਸਲ ਇੱਥੋਂ ਦੇ ਪੀਏਪੀ (PAP) ਨੇੜੇ ਅੰਮ੍ਰਿਤਸਰ ਹਾਈਵੇ (Amritsar highway) ‘ਤੇ ਇੱਕ ਭਿਆਨਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਅੰਮ੍ਰਿਤਸਰ ਹਾਈਵੇਅ ‘ਤੇ ਕਈ ਵਾਹਨ ਆਪਸ ‘ਚ ਟਕਰਾ ਗਏ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ।

ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਲੰਮਾ ਜਾਮ ਲੱਗ ਗਿਆ। ਦੂਜੇ ਪਾਸੇ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਕਰੇਨ ਦੀ ਮਦਦ ਨਾਲ ਵਾਹਨਾਂ ਨੂੰ ਸਾਈਡ ਕਰਨ ‘ਚ ਲੱਗੀ ਹੋਈ ਹੈ ਤਾਂ ਜੋ ਜਾਮ ਨੂੰ ਜਲਦੀ ਖੁਲ੍ਹਵਾਇਆ ਜਾ ਸਕੇ। ਇਸ ਹਾਦਸੇ ਕਾਰਨ ਸ਼ਹਿਰ ਵਿੱਚ ਭਾਰੀ ਜਾਮ ਦੀ ਸਥਿਤੀ ਬਣੀ ਹੋਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments