Homeਪੰਜਾਬਆਮ ਆਦਮੀ ਪਾਰਟੀ ਨੇ ਮਹਿਲਾ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਮਹਿਲਾ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ​​ਕਰਦੇ ਹੋਏ ਮਹਿਲਾ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਆਪਣੀਆਂ ਵੱਖ-ਵੱਖ ਮਹਿਲਾ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments