ਪੰਜਾਬ ਆਮ ਆਦਮੀ ਪਾਰਟੀ ਨੇ ਮਹਿਲਾ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ By Parminder K - August 27, 2025 0 FacebookTwitterPinterestWhatsApp ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਮਹਿਲਾ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਆਪਣੀਆਂ ਵੱਖ-ਵੱਖ ਮਹਿਲਾ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।