ਲੁਧਿਆਣਾ : ਆਮ ਆਦਮੀ ਪਾਰਟੀ ਨੇ ਲੁਧਿਆਣਾ ਵਿੱਚ ਜ਼ਿਲ੍ਹਾ ਇੰਚਾਰਜ ਅਤੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਦੋ ਆਗੂਆਂ ਜਤਿੰਦਰ ਖੰਗੂੜਾ ਅਤੇ ਨਿਧੀ ਗੁਪਤਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਲੁਧਿਆਣਾ ਵਿੱਚ ਜ਼ਿਲ੍ਹਾ ਇੰਚਾਰਜ ਅਤੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਹੈ।













