Home ਪੰਜਾਬ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਤੋਂ ਮਿਲੀ ਵੱਡੀ...

ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ

0

ਜਲੰਧਰ : ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨ ਜਲੰਧਰ ਦੀ ਇੱਕ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਜਬਰਨ ਵਸੂਲੀ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਹ ਫ਼ੈਸਲਾ ਵਿਧਾਇਕ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਲਈ ਇੱਕ ਮਹੱਤਵਪੂਰਨ ਕਾਨੂੰਨੀ ਜਿੱਤ ਹੈ, ਕਿਉਕਿ ਉਹ ਪਿਛਲੇ ਕੁਝ ਸਮੇਂ ਤੋਂ ਕਈ ਕਾਨੂੰਨੀ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version