Homeਪੰਜਾਬਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ...

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਧੂਰੀ

ਧੂਰੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਪਹੁੰਚਣਗੇ। ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਉਹ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਪਿੰਡ ਰਣੀਕੇ ਸਥਿਤ ਮਹਾਦੇਵ ਸ਼ਿਵ ਮੰਦਿਰ ਵਿੱਚ ਪੂਜਾ-ਅਰਚਨਾ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments