ਪੰਜਾਬ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਧੂਰੀ By Parminder K - February 15, 2026 0 FacebookTwitterPinterestWhatsApp ਧੂਰੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਪਹੁੰਚਣਗੇ। ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਉਹ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਪਿੰਡ ਰਣੀਕੇ ਸਥਿਤ ਮਹਾਦੇਵ ਸ਼ਿਵ ਮੰਦਿਰ ਵਿੱਚ ਪੂਜਾ-ਅਰਚਨਾ ਕਰਨਗੇ।