Homeਪੰਜਾਬ‘ਆਪ’ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ...

‘ਆਪ’ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਜਸਵੀਰ ਸਿੰਘ ਗੜ੍ਹੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ‘ਆਪ’ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਗੜ੍ਹੀ ਫਿਲਹਾਲ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਹਨ ਅਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਵੀ ਰਹਿ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments