Home ਪੰਜਾਬ ਅਦਾਕਾਰ ਜਸਵਿੰਦਰ ਭੱਲਾ ਦਾ ਭੋਗ ਤੇ ਅੰਤਿਮ ਅਰਦਾਸ ਸਮਾਗਮ , ਜਾਣੋ ਪ੍ਰੋਗਰਾਮ...

ਅਦਾਕਾਰ ਜਸਵਿੰਦਰ ਭੱਲਾ ਦਾ ਭੋਗ ਤੇ ਅੰਤਿਮ ਅਰਦਾਸ ਸਮਾਗਮ , ਜਾਣੋ ਪ੍ਰੋਗਰਾਮ ਦਾ ਪੂਰਾ ਵੇਰਵਾ

0

ਚੰਡੀਗੜ੍ਹ: ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ 22 ਅਗਸਤ ਨੂੰ ਹੋਇਆ ਸੀ । ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਹੈ।

ਪ੍ਰੋਗਰਾਮ ਦਾ ਵੇਰਵਾ ਇਸ ਤਰ੍ਹਾਂ ਹੈ -:

ਡਾ. ਜਸਵਿੰਦਰ ਭੱਲਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਹੇਠ ਲਿਖੇ ਅਨੁਸਾਰ ਹੋਵੇਗਾ:

ਮਿਤੀ: 30 ਅਗਸਤ 2025, ਦਿਨ ਸ਼ਨੀਵਾਰ

ਸਮਾਂ: ਦੁਪਹਿਰ 12:00 ਵਜੇ ਤੋਂ 1:30 ਵਜੇ ਤੱਕ

ਸਥਾਨ: ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34-ਸੀ, ਚੰਡੀਗੜ੍ਹ

ਪਰਿਵਾਰ ਨੇ ਉਨ੍ਹਾਂ ਦੇ ਸਾਰੇ ਸ਼ੁਭਚਿੰਤਕਾਂ ਅਤੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਨ।

NO COMMENTS

LEAVE A REPLY

Please enter your comment!
Please enter your name here

Exit mobile version