Home ਦੇਸ਼ ਚਮੋਲੀ ‘ਚ ਭੂਚਾਲ ਤੋਂ ਬਾਅਦ ਦਿੱਲੀ ਤੇ ਆਸਪਾਸ ਦੇ ਇਲਾਕਿਆਂ ‘ਚ ਵੀ...

ਚਮੋਲੀ ‘ਚ ਭੂਚਾਲ ਤੋਂ ਬਾਅਦ ਦਿੱਲੀ ਤੇ ਆਸਪਾਸ ਦੇ ਇਲਾਕਿਆਂ ‘ਚ ਵੀ ਇਸ ਦੇ ਝਟਕੇ ਕੀਤੇ ਗਏ ਮਹਿਸੂਸ

0

ਉੱਤਰਾਖੰਡ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਬੀਤੀ ਰਾਤ ਨੂੰ 4.9 ਤੀਬਰਤਾ ਦੇ ਭੂਚਾਲ ਤੋਂ ਬਾਅਦ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਇਸ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਵਾਲੀ ਸਰਕਾਰੀ ਏਜੰਸੀ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨ.ਸੀ.ਐਸ.) ਅਨੁਸਾਰ ਭੂਚਾਲ ਦਾ ਕੇਂਦਰ ਉੱਤਰਾਖੰਡ ਦੇ ਚਮੋਲੀ ‘ਚ 13 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਐੱਨ.ਸੀ.ਐੱਸ. ਦੇ ਮੁਤਾਬਕ ਰਿਕਟਰ ਪੈਮਾਨੇ ‘ਤੇ 4.9 ਦੀ ਤੀਬਰਤਾ ਵਾਲਾ ਇਹ ਭੂਚਾਲ ਰਾਤ 10:23 ਵਜੇ ਆਇਆ।

NO COMMENTS

LEAVE A REPLY

Please enter your comment!
Please enter your name here

Exit mobile version