ਅਸਾਮ : ਅਸਾਮ ਹਾਇਰ ਸੈਕੰਡਰੀ ਐਜੂਕੇਸ਼ਨ ਕੌਂਸਲ (AHSEC) ਨੇ 12ਵੀਂ ਦੀ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਇਸ ਨੂੰ ਲੈ ਕੇ ਅਸਾਮ ਦੇ ਸਿੱਖਿਆ ਮੰਤਰੀ ਰਨੋਜ ਪੇਗੂ ਨੇ ਸੋਸ਼ਲ ਮੀਡੀਆ ‘ਤੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ। ਨਤੀਜੇ ਜਾਰੀ ਹੋਣ ਤੋਂ ਬਾਅਦ, ਹੁਣ ਵਿਦਿਆਰਥੀ ਅਧਿਕਾਰਤ ਵੈੱਬਸਾਈਟ, asseb.in ਜਾਂ https://ahsec.assam.gov.in/ ‘ਤੇ ਦੇਖ ਸਕਦੇ ਹਨ।
