ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕੱਲ੍ਹ ਸ਼ਾਮ 5 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚੋਂ ਔਰਤਾਂ ਦੇ ਰਾਖਵੇਂਕਰਨ ਬਾਰੇ ਫ਼ੈਸਲਾ ਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਔਰਤਾਂ ਦੇ ਰਾਖਵੇਂਕਰਨ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।