Home ਦੇਸ਼ ਭਲਕੇ ਕੇਂਦਰ ਸਰਕਾਰ ਦੀ ਹੋਵੇਗੀ ਸਰਬ-ਪਾਰਟੀ ਮੀਟਿੰਗ

ਭਲਕੇ ਕੇਂਦਰ ਸਰਕਾਰ ਦੀ ਹੋਵੇਗੀ ਸਰਬ-ਪਾਰਟੀ ਮੀਟਿੰਗ

0

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕੱਲ੍ਹ ਸ਼ਾਮ 5 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚੋਂ ਔਰਤਾਂ ਦੇ ਰਾਖਵੇਂਕਰਨ ਬਾਰੇ ਫ਼ੈਸਲਾ ਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਔਰਤਾਂ ਦੇ ਰਾਖਵੇਂਕਰਨ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version