Homeਪੰਜਾਬਲੋਕ ਕਲਾਕਾਰ ਪਾਲ ਸਿੰਘ ਸਮਾਓ ਦੇ ਘਰ ਬਣਿਆ ਖੁਸ਼ੀ ਦਾ ਮਾਹੌਲ

ਲੋਕ ਕਲਾਕਾਰ ਪਾਲ ਸਿੰਘ ਸਮਾਓ ਦੇ ਘਰ ਬਣਿਆ ਖੁਸ਼ੀ ਦਾ ਮਾਹੌਲ

ਪੰਜਾਬ: ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੰਮ ਕਰਨ ਵਾਲੇ ਲੋਕ ਕਲਾਕਾਰ ਪਾਲ ਸਿੰਘ ਸਮਾਓ (Folk Artist Pal Singh Samao) ਦੇ ਘਰ ਖੁਸ਼ੀ ਦਾ ਮਾਹੌਲ ਹੈ। ਰਿਪੋਰਟਾਂ ਅਨੁਸਾਰ, ਲੋਕ ਕਲਾਕਾਰ ਪਾਲ ਸਿੰਘ ਸਮਾਓ ਪਿਤਾ ਬਣ ਗਏ ਹਨ ਅਤੇ ਉਨ੍ਹਾਂ ਦੇ ਘਰ ਇੱਕ ਬੱਚੀ ਨੇ ਜਨਮ ਲਿਆ ਹੈ। ਪਾਲ ਸਿੰਘ ਸਮਾਓ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਬੱਚੇ ਦੇ ਜਨਮ ਦੀ ਖੁਸ਼ੀ ਸਾਂਝੀ ਕੀਤੀ।

ਪਾਲ ਸਿੰਘ ਸਮਾਉਂ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੀ ਧੀ ਦੇ ਜਨਮ ਦੀ ਖ਼ਬਰ ਸਾਂਝੀ ਕਰਦੇ ਹੋਏ ਲਿਖਿਆ, “ਵਾਹਿਗੁਰੂ ਜੀ ਦਾ ਲੱਖ ਲੱਖ ਸ਼ੁਕਰ ਹੈ, ਅੱਜ ਸਾਡੇ ਘਰ ਇੱਕ ਧੀ ਨੇ ਜਨਮ ਲਿਆ… ਅੱਜ ਸਾਡਾ ਵਿਹੜਾ ਖੁਸ਼ੀ ਨਾਲ ਭਰਿਆ ਹੋਇਆ ਹੈ, ਵਾਹਿਗੁਰੂ ਜੀ ਨੇ ਸਾਡੇ ਦਿਲ ਦੀ ਇੱਛਾ ਪੂਰੀ ਕੀਤੀ ਹੈ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments