Home ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਹਮਲਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਹਮਲਾ

0

ਮਹਾਰਾਸ਼ਟਰ: ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ ਹੈ। ਘਟਨਾ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇੱਥੇ ਉਨ੍ਹਾਂ ਦਾ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version