Homeਦੇਸ਼Haryana Newsਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਨੇ ਸਚਿਨ ਪਾਇਲਟ ਨੂੰ ਦਿੱਤੀ...

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਨੇ ਸਚਿਨ ਪਾਇਲਟ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ: ਲੋਕ ਸਭਾ ਚੋਣਾਂ 2024 (Lok Sabha elections 2024) ਤੋਂ ਪਹਿਲਾਂ ਕਾਂਗਰਸ ਨੇ ਸਚਿਨ ਪਾਇਲਟ (Sachin Pilot) ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਸਚਿਨ ਪਾਇਲਟ ਨੂੰ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਗਿਆ ਹੈ। ਹੁਣ ਤੱਕ ਕੁਮਾਰੀ ਸ਼ੈਲਜਾ ਛੱਤੀਸਗੜ੍ਹ ਦੀ ਇੰਚਾਰਜ ਸੀ, ਜਦਕਿ ਸ਼ੈਲਜਾ ਨੂੰ ਹੁਣ ਉਤਰਾਖੰਡ ਦਾ ਇੰਚਾਰਜ ਬਣਾਇਆ ਗਿਆ ਹੈ। ਰਣਦੀਪ ਸਿੰਘ ਸੁਰਜੇਵਾਲ ਨੂੰ ਹੁਣ ਕਰਨਾਟਕ ਦਾ ਇੰਚਾਰਜ ਬਣਾਇਆ ਗਿਆ ਹੈ।

PunjabKesari

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments