ਪਟਿਆਲਾ: ਪੰਜਾਬ ਭਾਜਪਾ ਨੇ ਆਗਾਮੀ ਸਥਾਨਕ ਸਰਕਾਰਾਂ ਦੀਆਂ ਚੋਣਾਂ (ਨਗਰ ਨਿਗਮ ਅਤੇ ਨਗਰ ਕੌਂਸਲ) ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਟਿਆਲਾ ਨਗਰ ਨਿਗਮ, ਬਾਘਾਪੁਰਾਣਾ ਨਗਰ ਕੌਂਸਲ ਅਤੇ ਧਰਮਕੋਟ ਨਗਰ ਕੌਂਸਲ ਲਈ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੇਠਾਂ ਉਮੀਦਵਾਰਾਂ ਦੀ ਸੂਚੀ ਦੇਖੋ:
