HomeਪੰਜਾਬBREAKING : ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 'ਚ 14 ਦਿਨ ਲਈ...

BREAKING : ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨ ਲਈ ਵਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਦਾ ਵਾਧਾ ਕਰ ਦਿੱਤਾ ਗਿਆ ਹੈ। ਅਦਾਲਤ ਹੁਣ ਅਗਲੀ ਸੁਣਵਾਈ 2 ਅਗਸਤ ਨੂੰ ਤੈਅ ਕਰੇਗੀ।

ਅਕਾਲੀ ਆਗੂ ਨੂੰ ਕਥਿਤ ਮਨੀ ਲਾਂਡਰਿੰਗ ਨਾਲ ਸਬੰਧਤ ਇਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments