Home ਹਰਿਆਣਾ ਕੈਬਨਿਟ ਮੰਤਰੀ ਅਨਿਲ ਵਿਜ ਨੇ ਇੱਕ ਵਿਸ਼ੇਸ਼ ਹੁਕਮ ਕੀਤਾ ਜਾਰੀ

ਕੈਬਨਿਟ ਮੰਤਰੀ ਅਨਿਲ ਵਿਜ ਨੇ ਇੱਕ ਵਿਸ਼ੇਸ਼ ਹੁਕਮ ਕੀਤਾ ਜਾਰੀ

0

ਹਰਿਆਣਾ: ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਵਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ ।

ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਆਪਣੇ ਵਿਭਾਗ ਦੇ ਕੰਮ ਕਾਜ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਚਲਦਿਆਂ ਇਕ ਹੁਕਮ ਜਾਰੀ ਕੀਤਾ ਹੈ । ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਧੀਨ ਆਉਂਦੇ ਵਿਭਾਗਾਂ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਬਦਲੀ ਉਦੋਂ ਤੱਕ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਇਸ ਬਾਰੇ ਮੰਤਰੀ ਦੀ ਅਗਾਊਂ ਸਹਿਮਤੀ ਨਾ ਲਈ ਗਈ ਹੋਵੇ ।

NO COMMENTS

LEAVE A REPLY

Please enter your comment!
Please enter your name here

Exit mobile version