ਪੰਜਾਬ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਆਪਣੀ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ By Jasveer K - November 10, 2026 0 FacebookTwitterWhatsAppLinkedinEmail ਚੰਡੀਗੜ੍ਹ: ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਐਮਸੀ ਰਵਿੰਦਰ ਕੌਰ ਗੁਜਰਾਲ ਆਪਣੇ ਸਮਰਥਕਾਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।