Homeਪੰਜਾਬਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (ਪੀ.ਯੂ) ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਿੱਖ ਇਤਿਹਾਸ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਇੱਕ ਆਰ.ਐਸ.ਐਸ. ਅਧਿਕਾਰੀ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ।

ਵਿਦਿਆਰਥੀਆਂ ਨੇ ਵਿਰੋਧ ਕੀਤਾ, ਜਿਸ ਕਾਰਨ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਅਤੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਪ੍ਰੋਗਰਾਮ ਦੌਰਾਨ ਕਈ ਵਿਦਿਆਰਥੀ ਜ਼ਖਮੀ ਵੀ ਹੋ ਗਏ।

ਦਰਅਸਲ , ਵਿਦਿਆਰਥੀਆਂ ਦਾ ਦੋਸ਼ ਹੈ ਕਿ ਸਿੱਖ ਇਤਿਹਾਸ ਨਾਲ ਜੁੜੇ ਪ੍ਰੋਗਰਾਮ ਵਿੱਚ ਆਰ.ਐਸ.ਐਸ. ਨਾਲ ਜੁੜੇ ਵਿਅਕਤੀ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਕਰਨਾ ਅਣਉਚਿਤ ਹੈ । ਉਨ੍ਹਾਂ ਦਾ ਤਰਕ ਹੈ ਕਿ ਅਜਿਹੇ ਪ੍ਰੋਗਰਾਮਾਂ ਵਿੱਚ ਸਿੱਖ ਇਤਿਹਾਸ ਵਿੱਚ ਮਾਹਰ ਵਿਦਵਾਨ ਸ਼ਾਮਲ ਹੋਣੇ ਚਾਹੀਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments