HomePunjabਫਿਰ ਤੋਂ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਸਮਾਂ

ਫਿਰ ਤੋਂ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਸਮਾਂ

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਸਿੱਖਿਆ ਵਿਭਾਗ (Department of Education) ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments