HomePunjabਸੂਬੇ ‘ਚ ਅੱਜ ਤੋਂ ਆਂਗਣਵਾੜੀ ਸੈਂਟਰਾਂ ਦਾ ਬਦਲਿਆ ਸਮਾਂ

ਸੂਬੇ ‘ਚ ਅੱਜ ਤੋਂ ਆਂਗਣਵਾੜੀ ਸੈਂਟਰਾਂ ਦਾ ਬਦਲਿਆ ਸਮਾਂ

ਚੰਡੀਗੜ੍ਹ : ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi centers) ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments