Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਬੁਲਾਈ ਇੱਕ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਬੁਲਾਈ ਇੱਕ ਉੱਚ ਪੱਧਰੀ ਮੀਟਿੰਗ

0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆ ਗਏ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

NO COMMENTS

LEAVE A REPLY

Please enter your comment!
Please enter your name here

Exit mobile version