HomePunjabਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਾਸੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਾਸੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਲੁਧਿਆਣਾ (Ludhiana) ਵਾਸੀਆਂ ਨੂੰ ਖ਼ੁਸ਼ਖ਼ਬਰੀ ਦਿੱਤੀ ਹੈ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਲੁਧਿਆਣਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ।

ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ (Sahnewal Airport) ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਹੋ ਰਹੀ ਹੈ। ਅੱਜ ਸਾਹਨੇਵਾਲ ਹਵਾਈ ਅੱਡੇ ਤੋਂ ਹਿੰਡਨ (ਗਾਜ਼ੀਆਬਾਦ) ਲਈ ਫਲਾਈਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਾਂਗੇ। ਸਾਹਨੇਵਾਲ ਤੋਂ ਕੋਰੋਨਾ ਕਾਲ ‘ਚ ਉਡਾਣਾਂ ਬੰਦ ਹੋ ਗਈਆਂ ਸੀ ਜੋ ਮੁੜ ਸ਼ੁਰੂ ਹੋ ਗਈ ਹੈ। ਜਲਦ ਹੀ ਲੁਧਿਆਣਾ ਵਾਸੀਆਂ ਨੂੰ ਅਤਿ-ਆਧੁਨਿਕ ਟਰਮੀਨਲ ਵਾਲਾ ਹਲਵਾਰਾ ਹਵਾਈ ਅੱਡਾ ਵੀ ਸਮਰਪਿਤ ਕਰ ਦਿਆਂਗੇ

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments