Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਦਿੱਤੀਆਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ , ਲਹਿਰਾਇਆ ਝੰਡਾ

0

ਫਰੀਦਕੋਟ: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਫਰੀਦਕੋਟ ਵਿੱਚ ਇੱਕ ਰਾਜ ਪੱਧਰੀ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ । ਉਹ ਬੀਤੀ ਸ਼ਾਮ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਫਰੀਦਕੋਟ ਪਹੁੰਚੇ।

NO COMMENTS

LEAVE A REPLY

Please enter your comment!
Please enter your name here

Exit mobile version