ਫਰੀਦਕੋਟ: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਫਰੀਦਕੋਟ ਵਿੱਚ ਇੱਕ ਰਾਜ ਪੱਧਰੀ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ । ਉਹ ਬੀਤੀ ਸ਼ਾਮ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਫਰੀਦਕੋਟ ਪਹੁੰਚੇ।