HomePunjabਮੁੱਖ ਮੰਤਰੀ ਭਗਵੰਤ ਮਾਨ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚੁੱਕਿਆ ਇਹ...

ਮੁੱਖ ਮੰਤਰੀ ਭਗਵੰਤ ਮਾਨ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚੁੱਕਿਆ ਇਹ ਕਦਮ

ਚੰਡੀਗੜ੍ਹ: ਪੰਜਾਬ ਦੇ ਦੇ ਜਿੰਨ੍ਹਾਂ ਇਲਾਕਿਆਂ ‘ਚ ਫਿਲਹਾਲ ਅਪਗ੍ਰੇਡ ਸਕੂਲ (upgraded schools) ਨਹੀਂ ਹਨ ਉਨ੍ਹਾਂ ਖੇਤਰਾਂ ਵਿੱਚ ਬੱਚਿਆਂ ਨੂੰ ਸਰਕਾਰੀ ਬੱਸਾਂ (Government buses) ਮੁਫ਼ਤ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਬੱਚੇ ਅਪਗ੍ਰੇਡ ਕੀਤੇ ਸਕੂਲਾਂ ਵਿੱਚ ਜਾ ਕੇ ਉਚੇਰੀ ਵਿੱਦਿਆ ਪ੍ਰਾਪਤ ਕਰ ਸਕਣ। ਇਸ ਸਬੰਧੀ ਜਲਦੀ ਹੀ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਕਿਹਾ ਕਿ, ਮਜਬੂਰੀ ਵੱਸ ਕਿਸੇ ਦੀ ਪੜ੍ਹਾਈ ਅੱਧ ਵਿਚਾਲੇ ਨਹੀਂ ਰਹਿਣ ਦੇਵਾਂਗੇ…ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ ਤਾਂ ਜੋ ਦੂਰੋਂ ਬੱਚੇ ਆਰਾਮ ਨਾਲ ਸਕੂਲ ਆ-ਜਾ ਸਕਣ…ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦੇਵਾਂਗੇ..

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments