Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਢਢੋਗਲ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਢਢੋਗਲ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

0

ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਅੱਜ 17.21 ਕਰੋੜ ਰੁਪਏ ਮੁੱਲ ਦੇ ਦੋ ਅਹਿਮ ਸੜਕੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਦੌਰੇ ‘ਤੇ ਹਨ ਜਿਸ ਦੌਰਾਨ ਉਹ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢੋਗਲ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਪਿੰਡ ਢਢੋਗਲ ਵਿੱਚ ਦੋ ਸੜਕਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਨਵੀਆਂ ਸੜਕਾਂ ਦਾ ਤੋਹਫ਼ਾ ਦੇਣਗੇ।

NO COMMENTS

LEAVE A REPLY

Please enter your comment!
Please enter your name here

Exit mobile version