Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ‘ਚ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ‘ਚ ਟੇਕਣਗੇ ਮੱਥਾ

0

ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ। ਉਹ ਇੱਥੇ ਸਥਿਤ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ । ਮੰਦਰ ਵਿੱਚ ਨਤਮਸਤਕ ਹੋਣ ਤੋਂ ਬਾਅਦ, ਉਹ ਮੀਡੀਆ ਨੂੰ ਸੰਬੋਧਨ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version